Bible Language

Luke 5:36 (NLV) New Life Verson

Versions

PAV   ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ ਭਈ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਕੱਪੜੇ ਨਾਲ ਸੱਜਨੀ ਵੀ ਨਹੀਂ
ERVPA   ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪਡ਼ੇ ਦੀ ਟਾਕੀ ਪਾਡ਼ਕੇ ਪੁਰਾਣੇ ਕੱਪਡ਼ੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੁਸ਼ਾਕ ਤੇ ਮੇਲ ਨਹੀਂ ਖਾਂਦੀ।
IRVPA   ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।