Bible Language

Malachi 1:13 (NLV) New Life Verson

Versions

PAV   ਅਤੇ ਤੁਸਾਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ, ਲੰਙੇ ਨੂੰ ਯਾ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ
IRVPA   ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ