Bible Language

Malachi 1:2 (NLV) New Life Verson

Versions

PAV   ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਆਖਦੇ ਹੋ, ਤੈਂ ਕਿਵੇਂ ਸਾਡੇ ਨਾਲ ਪਿਆਰ ਕੀਤਾ। ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀॽ ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨੂੰ ਪਿਆਰ ਕੀਤਾ
IRVPA   {ਇਸਰਾਏਲ ਦੇ ਲਈ ਪਰਮੇਸ਼ੁਰ ਦਾ ਪਿਆਰ} PS ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ