Bible Language

Malachi 3 (NLV) New Life Verson

Versions

PAV   ਵੇਖੋ, ਮੈਂ ਆਪਣੇ ਦੂਤ ਨੂੰ ਘੱਲਦਾ ਹਾਂ ਅਤੇ ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੁ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਣਕ ਆਪਣੀ ਹੈਕਲ ਵਿੱਚ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ
IRVPA   ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।