Bible Language

Malachi 3:13 (NLV) New Life Verson

Versions

PAV   ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਥੋਂ ਕੀ ਬੋਲਿਆ ਗਿਆॽ
IRVPA   ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ?