Bible Language

Malachi 3:5 (NLV) New Life Verson

Versions

PAV   ਮੈਂ ਨਿਆਉਂ ਲਈ ਤੁਹਾਡੇ ਨੇੜੇ ਆਵਾਂਗਾ ਅਤੇ ਮੈਂ ਚੁਸਤ ਗਵਾਹ ਹੋਵਾਂਗਾ ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸੌਂਹ ਖਾਣ ਵਾਲਿਆਂ ਦੇ ਵਿਰੁੱਧ ਵਿੱਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਅਤੇ ਮਜੂਰ ਨੂੰ ਮਜੂਰੀ ਲਈ ਦੁਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੈਥੋਂ ਨਹੀਂ ਡਰਦੇ, ਸੈਨਾਂ ਦਾ ਯਹੋਵਾਹ ਆਖਦਾ ਹੈ
IRVPA   ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ। PS