Bible Language

Malachi 3:7 (NLV) New Life Verson

Versions

PAV   ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁਖ ਹੁੰਦੇ ਆਏ ਹੋ, ਤੁਸਾਂ ਓਹਨਾਂ ਦੀ ਪਾਲਨਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏॽ
IRVPA   ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?