Bible Language

Mark 13:35 (NLV) New Life Verson

Versions

PAV   ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਭਈ ਘਰ ਦਾ ਮਾਲਕ ਕਦ ਆਵੇਗਾ, ਸੰਝ ਨੂੰ ਯਾ ਅੱਧੀ ਰਾਤ ਨੂੰ ਯਾ ਕੁਕੱੜ ਦੇ ਬਾਂਗ ਦੇਣ ਦੇ ਵੇਲੇ ਯਾ ਤੜਕੇ ਨੂੰ
ERVPA   ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁਡ਼ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤਡ਼ਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ।
IRVPA   ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।