Bible Language

Mark 14 (NLV) New Life Verson

Versions

PAV   ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਜੋ ਉਹ ਨੂੰ ਕਿੱਕੁਰ ਛੱਲ ਨਾਲ ਫੜ ਕੇ ਜਾਨੋਂ ਮਾਰੀਏ?
ERVPA   ਦੋ ਦਿਨਾਂ ਪਿਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿਛੇ ਲੱਗੇ ਹੋਏ ਸਨ ਕਿ ਉਸਨੂੰ ਕਿਵੇ ਛਲ ਨਾਲ ਫ਼ਡ਼ ਸਕਣ ਤੇ ਜਾਨੋਂ ਮਾਰ ਸੁੱਟਣ?
IRVPA   {ਯਿਸੂ ਦੇ ਵਿਰੁੱਧ ਸਾਜਿਸ਼} PS ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?