Bible Language

Mark 5:27 (NLV) New Life Verson

Versions

PAV   ਉਹ ਯਿਸੂ ਦੀ ਖਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋਕੇ ਆਈ ਅਤੇ ਉਹ ਦਾ ਕੱਪੜਾ ਛੋਹ ਲਿਆ
ERVPA   ਜਦੋਂ ਉਸ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਉਹ ਭੀਡ਼ ਵਿਚਕਾਰ ਉਸਦੇ ਪਿਛੇ ਗਈ ਅਤੇ ਉਸਦੇ ਕੱਪਡ਼ੇ ਨੂੰ ਛੂਹਿਆ।
IRVPA   ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।