Versions
PAV ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੂੰ ਵੇਖਦਾ ਹੈਂ, ਜੋ ਲੋਕ ਤੈਨੂੰ ਦਬਾਂਉਦੇ ਹਨ,ਫੇਰ ਤੂੰ ਕਹਿੰਦਾ ਹੈਂ, ਮੈਨੂੰ ਕਿਹ ਨੇ ਛੋਹਿਆ?
ERVPA ਉਸਦੇ ਚੇਲਿਆਂ ਨੇ ਉਸਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?”
IRVPA ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?