Bible Language

Mark 5:35 (NLV) New Life Verson

Versions

PAV   ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ?
ERVPA   ਜਦੋਂ ਯਿਸੂ ਅਜੇੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋ ਆਏ ਅਤੇ ਉਸਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?”
IRVPA   ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?