Bible Language

Mark 7:2 (NLV) New Life Verson

Versions

PAV   ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਅਣਧੋਤੇ ਹੱਥਾਂ ਨਾਲ ਰੋਟੀ ਖਾਂਦੇ ਵੇਖਿਆ ਸੀ
ERVPA   ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।
IRVPA   ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।