Bible Language

Matthew 15:3 (NLV) New Life Verson

Versions

PAV   ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਵੀ ਕਿਉਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਨੂੰ ਉਲੰਘਣ ਕਰਦੇ ਹੋ?
ERVPA   ਪਰ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?
IRVPA   ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?