Bible Language

Matthew 15:6 (NLV) New Life Verson

Versions

PAV   ਐਉਂ ਤੁਸਾਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਅਕਾਰਥ ਕਰ ਦਿੱਤਾ
ERVPA   ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਾਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।
IRVPA   ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।