Bible Language

Matthew 19 (NLV) New Life Verson

Versions

PAV   ਐਉਂ ਹੋਇਆ ਕਿ ਜਾਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਰ ਯਰਦਨ ਦੇ ਪਾਰ ਯਹੂਦਿਯਾ ਦੀਆਂ ਹੱਦਾ ਵਿੱਚ ਆਇਆ
ERVPA   ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਗਿਆ।
IRVPA   {ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ} (ਮਰਕੁਸ 10:1-12) PS ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।