Bible Language

Matthew 21:46 (NLV) New Life Verson

Versions

PAV   ਅਤੇ ਜਾਂ ਓਹ ਉਸ ਨੂੰ ਫੜਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ ਇਸ ਲਈ ਜੋ ਓਹ ਉਸ ਨੂੰ ਨਬੀ ਮੰਨਦੇ ਹਨ।।
ERVPA   ਉਹ ਉਸਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸਨੂੰ ਨਬੀਂ ਮੰਨਦੇ ਸਨ।
IRVPA   ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ। PE