Bible Language

Matthew 23:39 (NLV) New Life Verson

Versions

PAV   ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਏਦੋਂ ਅੱਗੇ ਫੇਰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਹੈ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ।।
ERVPA   ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹਡ਼ਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”
IRVPA   ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। PE