Bible Language

Matthew 25:1 (NLV) New Life Verson

Versions

PAV   ਉਸ ਵੇਲੇ ਸੁਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸਾਲਾਂ ਲੈਕੇ ਲਾੜੇ ਦੇ ਮਿਲਨ ਨੂੰ ਨਿੱਕਲੀਆਂ
ERVPA   “ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾਡ਼ੇ ਨੂੰ ਮਿਲਣ ਗਈਆਂ।
IRVPA   {ਦਸ ਕੁਆਰੀਆਂ ਦਾ ਦ੍ਰਿਸ਼ਟਾਂਤ} PS ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।