Bible Language

Matthew 28:1 (NLV) New Life Verson

Versions

PAV   ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਪਹਿ ਫੁੱਟਣ ਦੇ ਵੇਲੇ ਮਰਿਯਮ ਮਗਦਲੀਨੀ ਅਤੇ ਦੂਈ ਮਰਿਯਮ ਕਬਰ ਨੂੰ ਵੇਖਣ ਆਈਆਂ
ERVPA   ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
IRVPA   {ਯਿਸੂ ਦਾ ਜੀ ਉੱਠਣਾ} (ਮਰਕੁਸ 16:1-10; ਲੂਕਾ 24:1-12; ਯੂਹੰਨਾ 20:1-10) PS ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।