Bible Language

Nehemiah 5:14 (NLV) New Life Verson

Versions

PAV   ਨਾਲੇ ਅੱਜ ਤੋਂ ਜਦ ਤੋਂ ਮੈਂ ਯਹੂਦਾਹ ਦੇ ਦੇਸ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸਤਾ ਦੇ ਰਾਜ ਦੇ ਵੀਹਵੇਂ ਵਰ੍ਹੇ ਤੋਂ ਵਤੀਵੇਂ ਵਰ੍ਹੇ ਤੀਕ ਇਨ੍ਹਾਂ ਬਾਰਾਂ ਵਰ੍ਹਿਆ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮੀ ਦੀ ਰੋਟੀ ਨਾ ਖਾਧੀ
IRVPA   {ਨਹਮਯਾਹ ਦੀ ਨਿਰਸਵਾਰਥ ਸੇਵਾ} PS ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,