Bible Language

Numbers 21 (NLV) New Life Verson

Versions

PAV   ਅਰਾਦ ਦੇ ਕਾਨਨੀ ਰਾਜਾ ਨੇ ਜਿਹੜਾ ਦੱਖਣ ਵੱਲ ਰਹਿੰਦਾ ਸੀ ਸੁਣਿਆ ਕਿ ਇਸਰਾਏਲ ਅਥਾਰੀਮ ਦੇ ਰਾਹ ਥਾਣੀ ਰਿਹਾ ਹੈ ਤਾਂ ਇਸਰਾਏਲ ਨਾਲ ਲਾੜਾਈ ਛੇੜ ਬੈਠਾ ਅਤੇ ਉਨ੍ਹਾਂ ਵਿੱਚੋਂ ਕੁਝ ਬੰਧੂਏ ਬਣਾ ਲਏ
IRVPA   {ਕਨਾਨੀ ਰਾਜਾ ਉੱਤੇ ਜਿੱਤ} PS ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।