Bible Language

Philemon 1 (NLV) New Life Verson

Versions

PAV   ਲਿਖਤੁਮ ਪੌਲੁਸ ਜਿਹੜਾ ਮਸੀਹ ਯਿਸੂ ਦਾ ਬੰਧੂਆ ਹਾਂ ਅਤੇ ਭਰਾ ਤਿਮੋਥਿਉਸ ਅੱਗੇ ਜੋਗ ਫਿਲੇਮੋਨ ਸਾਡੇ ਪਿਆਰੇ ਅਤੇ ਨਾਲ ਦੇ ਕੰਮ ਕਰਨ ਵਾਲੇ ਨੂੰ
ERVPA   ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭ ਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਲੇਮੋਨ ਨੂੰ।
IRVPA   {ਨਮਸਕਾਰ} PS ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l