Bible Language

Proverbs 20:2 (NLV) New Life Verson

Versions

PAV   ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ।
IRVPA   ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।