Bible Language

Psalms 11 (NLV) New Life Verson

Versions

PAV   ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹॽ
IRVPA   {ਪਰਮੇਸ਼ੁਰ ਉੱਤੇ ਭਰੋਸਾ} PS ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?