Bible Language

Psalms 27:1 (NLV) New Life Verson

Versions

PAV   ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂॽ ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂॽ
IRVPA   {ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ} PS ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?