Bible Language

Psalms 45:4 (NLV) New Life Verson

Versions

PAV   ਅਤੇ ਆਪਣੇ ਉਪਮਾਣ ਨਾਲ ਸੱਚਿਆਈ ਅਤੇ ਕੋਮਲਤਾਈ ਅਤੇ ਧਰਮ ਦੇ ਨਮਿੱਤ ਅਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਣਕ ਕਾਰਜ ਸਿਖਲਾਵੇਗਾ!
IRVPA   ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!