Bible Language

Psalms 50 (NLV) New Life Verson

Versions

PAV   ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜ੍ਹਦੇ ਤੋਂ ਉਹ ਦੇ ਲਹਿੰਦੇ ਤੀਕੁਰ ਧਰਤੀ ਨੂੰ ਸੱਦਿਆ ਹੈ।
IRVPA   {ਧਨ ਉੱਤੇ ਭਰੋਸਾ ਰੱਖਣ ਦੀ ਮੂਰਖਤਾ} PS ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।