Bible Language

Psalms 50:21 (NLV) New Life Verson

Versions

PAV   ਤੈਂ ਏਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੈਂ ਸਮਝਿਆ ਕਿ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।।
IRVPA   ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।