Bible Language

Psalms 61:7 (NLV) New Life Verson

Versions

PAV   ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ।
IRVPA   ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।