Bible Language

Psalms 74 (NLV) New Life Verson

Versions

PAV   ਹੇ ਪਰਮੇਸ਼ੁਰ, ਤੈਂ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾॽ ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈॽ
IRVPA   {ਦੇਸ ਦੇ ਬਚਾਓ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?