Bible Language

Psalms 79 (NLV) New Life Verson

Versions

PAV   ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।
IRVPA   {ਦੇਸ ਦੇ ਛੁਟਕਾਰੇ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।