Bible Language

Psalms 80 (NLV) New Life Verson

Versions

PAV   ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਜੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
IRVPA   {ਇਸਰਾਏਲੀ ਜਾਤੀ ਦੇ ਲਈ ਪ੍ਰਾਰਥਨਾ} PS ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!