Bible Language

Psalms 86:14 (NLV) New Life Verson

Versions

PAV   ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
IRVPA   ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।