Bible Language

Psalms 86:16 (NLV) New Life Verson

Versions

PAV   ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇਹ, ਆਪਣੀ ਗੋੱਲੀ ਦੇ ਪੁੱਤ੍ਰ ਨੂੰ ਬਚਾ ਲੈ!
IRVPA   ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!