Bible Language

Revelation 17:5 (NLV) New Life Verson

Versions

PAV   ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਉਂ ਲਿਖਿਆ ਹੋਇਆ ਸੀ ਅਰਥਾਤ ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ
ERVPA   ਉਸਦੇ ਮਥ੍ਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;
IRVPA   ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।