Bible Language

Revelation 18:23 (NLV) New Life Verson

Versions

PAV   ਅਤੇ ਦੀਵੇ ਦੀ ਲੋ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ ਤੇਰੇ ਬੁਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
ERVPA   ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾਡ਼ੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਆਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
IRVPA   ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,