Bible Language

Revelation 19 (NLV) New Life Verson

Versions

PAV   ਇਹ ਦੇ ਮਗਰੋਂ ਮੈਂ ਸੁਰਗ ਵਿੱਚ ਵੱਡੀ ਭੀੜ ਦੀ ਅਵਾਜ਼ ਜਿਹੀ ਏਹ ਆਖਦੇ ਸੁਣੀ, - ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
ERVPA   ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ "ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।
IRVPA   ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,