Bible Language

Revelation 20:2 (NLV) New Life Verson

Versions

PAV   ਅਤੇ ਉਹ ਨੇ ਅਜਗਰ ਨੂੰ ਅਰਥਾਤ ਓਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ਤਾਨ ਹੈ ਫੜਿਆ ਅਤੇ ਹਜ਼ਾਰ ਵਰ੍ਹੇ ਤੀਕ ਉਹ ਨੂੰ ਜਕੜ ਰੱਖਿਆ
ERVPA   ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ਡ਼ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸਨੂੰ ਇੱਕ ਹਜ਼ਾਰ ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
IRVPA   ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।