Bible Language

Revelation 22:20 (NLV) New Life Verson

Versions

PAV   ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਉਹ ਆਖਦਾ ਹੈ ਭਈ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੁ ਯਿਸੂ, ਆਓ!।।
ERVPA   ਯਿਸੂ ਹੀ ਹੈ ਜਿਹਡ਼ਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, "ਤਾਂ, ਮੈਂ ਛੇਤੀ ਰਿਹਾ ਹਾਂ।" ਆਮੀਨ, ਆਓ ਪ੍ਰਭੂ ਯਿਸੂ।
IRVPA   ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ! PEPS