Bible Language

Revelation 2:1 (NLV) New Life Verson

Versions

PAV   ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ ਉਹ ਇਹ ਆਖਦਾ ਹੈ,
ERVPA   "ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮ੍ਹਾਦਾਨਾਂ ਵਿਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।
IRVPA   {ਅਫ਼ਸੁਸ ਨੂੰ ਸੰਦੇਸ਼} PS ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,