Bible Language

Revelation 2:3 (NLV) New Life Verson

Versions

PAV   ਅਤੇ ਤੂੰ ਧੀਰਜ ਰੱਖਦਾ ਹੈ ਅਤੇ ਮੇਰੇ ਨਾਮ ਦੇ ਨਮਿੱਤ ਤੈਂ ਸਹਾਰਾ ਕੀਤਾ ਅਤੇ ਨਹੀਂ ਥੱਕਿਆ
ERVPA   ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।
IRVPA   ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ।