Bible Language

Revelation 4 (NLV) New Life Verson

Versions

PAV   ਇਹ ਤੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ
ERVPA   ਤਾਂ ਮੈਂ ਤਕਿਆ, ਅਤੇ ਮੈਂ ਆਪਣੇ ਸਾਮ੍ਹਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹਡ਼ੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹਡ਼ੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, "ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।"
IRVPA   {ਸਵਰਗ ਵਿੱਚ ਅਰਾਧਨਾ} PS ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।