Bible Language

Revelation 6:2 (NLV) New Life Verson

Versions

PAV   ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਫਤਹ ਕਰਦਿਆਂ ਅਤੇ ਫਤਹ ਕਰਨ ਨੂੰ ਨਿੱਕਲ ਤੁਰਿਆ ।।
ERVPA   ਮੈਂ ਤਕਿਆ, ਅਤੇ ਉਥੇ ਮੇਰੇ ਅੱਗੇ ਇੱਕ ਚਿਟ੍ਟਾ ਘੋਡ਼ਾ ਸੀ। ਘੁਡ਼ਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ਡ਼ਿਆ ਹੋਇਆ ਸੀ। ਅਤੇ ਉਸਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।
IRVPA   ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ। PEPS