Bible Language

Revelation 6:6 (NLV) New Life Verson

Versions

PAV   ਅਤੇ ਮੈ ਓਹਨਾਂ ਚੌਹਾਂ ਜੰਤੂਆਂ ਦੇ ਵਿੱਚ ਇੱਕ ਅਵਾਜ਼ ਜਿਹੀ ਇਹ ਆਖਦੇ ਸੁਣੀ ਭਈ ਕਣਕ ਅਠੰਨੀ ਦੀ ਸੇਰ ਭਰ ਅਤੇ ਜੌ ਅਠੰਨੀ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ ਰਸ ਦਾ ਵਿਗਾੜ ਨਾ ਕਰੀਂ!।।
ERVPA   ਫ਼ੇਰ ਮੈਂ ਇੱਕ ਅਵਾਜ਼ ਵਰਗੀ ਚੀਜ਼ ਸੁਣੀ। ਇਹ ਅਵਾਜ਼ ਓਥੋਂ ਰਹੀ ਸੀ ਜਿਥੇ ਚਾਰ ਸਜੀਵ ਚੀਜ਼ਾਂ ਸਨ। ਅਵਾਜ਼ ਨੇ ਆਖਿਆ, "ਇੱਕ ਦਿਨ ਦੀ ਤਨਖਾਹ ਵਜੋਂ ਇੱਕ ਚੌਥਾਈ ਕਣਕ ਦਾ ਮਾਪ। ਅਤੇ ਇੱਕ ਦਿਨ ਦੀ ਤਨਖਾਹ ਵਜੋਂ ਤਿੰਨ ਚੌਥਾਈ ਜੌਆਂ ਡਾ ਮਾਪ। ਪਰ ਤੇਲ ਅਤੇ ਮੈਨੂੰ ਬਰਬਾਦ ਨਾ ਕਰੋ।"
IRVPA   ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੌਂ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀਂ! PEPS