Bible Language

Revelation 7 (NLV) New Life Verson

Versions

PAV   ਇਹ ਦੇ ਮਗਰੋਂ ਮੈਂ ਧਰਤੀ ਦੀਆਂ ਚੌਹਾਂ ਕੂੰਟਾਂ ਉੱਤੇ ਚਾਰ ਦੂਤ ਖਲੋਤੇ ਹੋਏ ਵੇਖੇ ਜਿਨ੍ਹਾਂ ਧਰਤੀ ਦੀਆਂ ਚੌਹਾਂ ਪੌਣਾਂ ਨੂੰ ਫੜਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਯਾ ਸਮੁੰਦਰ ਉੱਤੇ ਯਾ ਕਿਸੇ ਰੁੱਖ ਉੱਤੇ ਨਾ ਵਗੇ
ERVPA   ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ਡ਼ੀ ਹੋਏ ਸਨ।
IRVPA   ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।