Bible Language

Ruth 3:18 (NLV) New Life Verson

Versions

PAV   ਤਾਂ ਉਹ ਦੀ ਸੱਸ ਨੇ ਆਖਿਆ, ਮੇਰੀਏ ਧੀਏ, ਬੈਠੀ ਰਹੁ ਜਦ ਤੋੜੀ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ ਕਿਉਂ ਜੋ ਜਦ ਤੋੜੀ ਅੱਜ ਇਸ ਕੰਮ ਨੂੰ ਪੂਰਾ ਨਾ ਕਰ ਲਵੇ ਤਦ ਤੋੜੀ ਉਸ ਮਨੁੱਖ ਨੂੰ ਸ਼ਾਂਤ ਨਹੀਂ ਆਉਣੀ।।
IRVPA   ਤਦ ਨਾਓਮੀ ਨੇ ਕਿਹਾ, “ਮੇਰੀਏ ਧੀਏ, ਜਦ ਤੱਕ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ; ਤੂੰ ਚੁੱਪ-ਚਾਪ ਬੈਠੀ ਰਹਿ, ਕਿਉਂਕਿ ਅੱਜ ਜਦ ਤੱਕ ਉਹ ਇਸ ਕੰਮ ਨੂੰ ਪੂਰਾ ਨਾ ਕਰ ਲਵੇ, ਤਦ ਤੱਕ ਉਸ ਮਨੁੱਖ ਨੇ ਅਰਾਮ ਨਹੀਂ ਕਰਨਾ।” PE