Bible Language

Titus 1:1 (NLV) New Life Verson

Versions

PAV   ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦਿਆਂ ਚੁਣਿਆਂ ਹੋਇਆ ਦੀ ਨਿਹਚਾ ਦੇ ਨਮਿੱਤ ਅਰ ਸਤ ਦੀ ਓਸ ਸਿਆਣ ਦੇ ਨਮਿੱਤ ਜੋ ਭਗਤੀ ਦੇ ਅਨੁਸਾਰ ਹੈ ਯਿਸੂ ਮਸੀਹ ਦਾ ਰਸੂਲ ਹਾਂ
ERVPA   ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨਹਆਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਂਚ ਸਿਖਾਉਂਦਾ ਹੈ।
IRVPA   {ਨਮਸਕਾਰ} PS ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।