Bible Language

Titus 2:14 (NLV) New Life Verson

Versions

PAV   ਜਿਹ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਭਈ ਸਾਰੇ ਕੁਧਰਮ ਤੋਂ ਸਾਡਾ ਨਿਸਤਾਰਾ ਕਰੇ ਅਤੇ ਖਾਸ ਆਪਣੇ ਲਈ ਇੱਕ ਕੌਮ ਨੂੰ ਪਾਕ ਕਰੇ ਜੋ ਸ਼ੁਭ ਕਰਮਾਂ ਵਿੱਚ ਸਰਗਰਮ ਹੋਵੇ।।
ERVPA   ਉਸਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸਕੇ ਅਤੇ ਸਨੂੰ ਪਵਿੱਤਰ ਬੰਦੇ ਬਣਾ ਸਕੇ ਜਿਹਡ਼ੇ ਸਿਰਫ਼ ਉਸੇ ਦੇ ਹਨ, ਅਤੇ ਜਿਹਡ਼ੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
IRVPA   ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।