Bible Language

Zechariah 13:4 (NLV) New Life Verson

Versions

PAV   ਅਤੇ ਉਸ ਦਿਨ ਇਉਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਓਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ
IRVPA   ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ।